#🙄ਅਨਮੋਲ ਬਿਸ਼ਨੋਈ 'ਤੇ ਕੇਂਦਰ ਦਾ ਵੱਡਾ ਫੈਸਲਾ ਗ੍ਰਹਿ ਮੰਤਰਾਲੇ ਨੇ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਕਿਸੇ ਵੀ ਪੁਲਿਸ ਜਾਂ ਜਾਂਚ ਏਜੰਸੀ ਦੁਆਰਾ ਇੱਕ ਸਾਲ ਲਈ ਹਿਰਾਸਤ ਵਿੱਚ ਲੈਣ 'ਤੇ ਰੋਕ ਲਗਾ ਦਿੱਤੀ ਹੈ। ਇਹ ਫੈਸਲਾ ਭਾਰਤੀ ਦੰਡ ਸੰਹਿਤਾ (BNSS) ਦੀ ਧਾਰਾ 303 ਦੇ ਤਹਿਤ ਲਿਆ ਗਿਆ ਹੈ।
ਕੇਂਦਰੀ ਮੰਤਰਾਲੇ ਦੇ ਹੁਕਮਾਂ ਅਨੁਸਾਰ ਹੁਣ ਕਿਸੇ ਵੀ ਰਾਜ ਪੁਲਿਸ ਬਲ ਜਾਂ ਏਜੰਸੀ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਦੇ ਅੰਦਰ ਅਨਮੋਲ ਬਿਸ਼ਨੋਈ ਤੋਂ ਪੁੱਛਗਿੱਛ ਕਰਨੀ ਪਵੇਗੀ। ਜ਼ਿਕਰਯੋਗ ਹੈ ਕਿ ਅਨਮੋਲ ਬਿਸ਼ਨੋਈ ਬਾਬਾ ਸਿੱਦੀਕੀ ਕਤਲ ਕੇਸ ਅਤੇ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦਾ ਮੁੱਖ ਮੁਲਜ਼ਮ ਹੈ #ਰਿਆਸਤ ਨਿਊਜ਼ 🎤 #👉 ਤਾਜ਼ਾ ਅਪਡੇਟਸ ⭐


