ShareChat
click to see wallet page
search
🔴 BREAKING : ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਸਕੂਲਾਂ, ਕਾਲਜਾਂ ’ਚ 31 ਜਨਵਰੀ ਨੂੰ ਛੁੱਟੀ ਦਾ ਐਲਾਨ ⚫ ਜਲੰਧਰ, 29 ਜਨਵਰੀ- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ 31 ਜਨਵਰੀ 2026 ਨੂੰ ਜ਼ਿਲ੍ਹਾ ਜਲੰਧਰ ’ਚ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ’ਚ 31 ਜਨਵਰੀ 2026 ਨੂੰ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ’ਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਨਿਰਧਾਰਿਤ ਹਨ, ਉਨ੍ਹਾਂ ਸੰਬੰਧਤ ਜਮਾਤਾਂ ’ਤੇ ਇਸ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ। #👉 ਤਾਜ਼ਾ ਅਪਡੇਟਸ ⭐ #🌍 ਪੰਜਾਬ ਦੀ ਹਰ ਅਪਡੇਟ 🗞️ #breakingnews #🎤breakingnews #punjabi news #BreakingNews #TodayPunjabNews #cmchanni #newspunjab #punjabinews #breakingnews
👉 ਤਾਜ਼ਾ ਅਪਡੇਟਸ ⭐ - பசGHசபHசி मेवा जग्उग रे भॅरेठन्ठ {గయ' नर्पग री गॅर ढउ भ्गठंरे मग्ठे मवुलां|वप्लनां र 31 Hoeda SCHOOL CLOSED ಕಶೆಷಗಿಟಗ பசGHசபHசி मेवा जग्उग रे भॅरेठन्ठ {గయ' नर्पग री गॅर ढउ भ्गठंरे मग्ठे मवुलां|वप्लनां र 31 Hoeda SCHOOL CLOSED ಕಶೆಷಗಿಟಗ - ShareChat