ShareChat
click to see wallet page
search
#📢ਪੰਜਾਬ: ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ #👉 ਤਾਜ਼ਾ ਅਪਡੇਟਸ ⭐ #🌍 ਪੰਜਾਬ ਦੀ ਹਰ ਅਪਡੇਟ 🗞️ #🎤breakingnews #breakingnews ⚫ ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ,ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਹੋਣਗੀਆਂ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਇਸ ਵੇਲੇ ਸੰਘਣੀ ਧੁੰਦ ਦੇ ਨਾਲ ਹੱਡ ਚੀਰਵੀਂ ਠੰਡ ਪੈ ਰਹੀ ਹੈ, ਜਿਸ ਕਾਰਨ ਬੱਚਿਆਂ ਨੂੰ ਸਕੂਲ ਜਾਣ 'ਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਸੂਬਾ ਸਰਕਾਰ ਨੂੰ ਸਕੂਲਾਂ 'ਚ ਛੁੱਟੀਆਂ ਕਰਨ ਜਾਂ ਸਕੂਲਾਂ ਦਾ ਸਮਾਂ ਬਦਲਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ, ਜਿਸ ਦੇ ਮੱਦੇਨਜ਼ਰ ਹੁਣ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
📢ਪੰਜਾਬ: ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ - BREAKING பசசபீஈசி ঐসসদম্র ই সনৃম্া 'ব্ব সবহীস্া रीम्ां हुँटीम्ा रग् गेषष्टिभ्ा फैलग्ठ  २४ 3ं ३१ रर्मघ्वठ उॅव मवुललां 'उ र्गग्ट्गीभां हुॅटीमां मिँधिभा fहिठण्ग हॅलें ठेटीढ़ढ़िवेम्ठ वीउा गठाभ्भा नग्ठी பர ت٧  ف    - నన a ]  BREAKING பசசபீஈசி ঐসসদম্র ই সনৃম্া 'ব্ব সবহীস্া रीम्ां हुँटीम्ा रग् गेषष्टिभ्ा फैलग्ठ  २४ 3ं ३१ रर्मघ्वठ उॅव मवुललां 'उ र्गग्ट्गीभां हुॅटीमां मिँधिभा fहिठण्ग हॅलें ठेटीढ़ढ़िवेम्ठ वीउा गठाभ्भा नग्ठी பர ت٧  ف    - నన a ] - ShareChat