#ਜੁੱਗੋ ਜੁੱਟ ਅਟੱਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਨੁੱਖਤਾ ਨੂੰ ਸੇਧ।। #ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ।।
#ਰਾਮਦਾਸ ਸਰੋਵਰ ਨਾਤੇ ਸਭ ਉਤਰੇ ਪਾਪ ਕਮਾਤੇ।।
#ਸਤਿਗੁਰ ਨਾਨਕ ਆਜਾ ਦੁਨੀਆਂ ਪਈ ਪੁਕਾਰਦੀ ਤੇਰੇ ਹੱਥ ਵਿਚ ਚਾਬੀ ਓ ਦਾਤਾ ਸਾਰੇ ਸੰਸਾਰ ਦੀ।।
#ਸ਼ਾਂਤੀ ਦੇ ਪੁੰਜ ਸੁਖਮਨੀ ਸਾਹਿਬ ਦੇ ਰਚੇਤਾ ਪਹਿਲੇ ਸ਼ਹੀਦ ਸਿੱਖ ਗੁਰੂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬਜੀ।।


