ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ ॥ਕਹੇ ਨ ਜਾਨੀ ਅਉਗਣ ਮੇਰੇ ॥
🙏🙏🙏🙏🙏
ਹੇ ਮੇਰੇ ਮਾਲਕ ਪ੍ਰਭੂ! ਤੇਰੇ ਗੁਣ ਕੋਈ ਜਾਣ ਨਹੀਂ ਸਕਦਾਮੇਰੇ ਅੰਦਰ ਇਤਨੇ ਔਗੁਣ ਹਨ ਕਿ ਉਹ ਗਿਣੇ ਨਹੀਂ ਜਾ ਸਕਦੇ। (ਤੇ, ਜਿਸ ਜੀਵ ਦੇ ਅੰਦਰ ਅਣਗਿਣਤ ਔਗੁਣ ਹੋਣ, ਉਹ ਐਸਾ ਕੋਈ ਭੀ ਨਹੀਂ ਹੁੰਦਾ ਜੋ ਤੇਰੇ ਗੁਣਾਂ ਨਾਲ ਡੂੰਘੀ ਸਾਂਝ ਪਾ ਸਕੇ, ਜੋ ਤੇਰੀ ਸਿਫ਼ਤ-ਸਾਲਾਹ ਵਿਚ ਜੁੜ ਸਕੇ) ॥
🙏☬ ਸਤਨਾਮ ਸ਼੍ਰੀ ਵਾਹਿਗੁਰੂ ਜੀ ☬🙏
🌳👏ਕੁਦਰਤ ਦੀ ਕਾਇਨਾਤ (ਫ.ਗ.ਸ.)👏🌳 #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏
00:35

