#📈ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਅੱਜ (22 ਦਸੰਬਰ) ਨੂੰ ਚਾਂਦੀ ਦੇ ਭਾਅ ਰਿਕਾਰਡ ਪੱਧਰ 'ਤੇ ਪਹੁੰਚ ਗਏ। ਸੋਮਵਾਰ ਸਵੇਰੇ, MCX 'ਤੇ ਸੋਨੇ ਦੀਆਂ ਕੀਮਤਾਂ 1.01% ਭਾਵ 1,359 ਰੁਪਏ ਵਧ ਕੇ 1,35,555 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰਦੇ ਦੇਖੇ ਗਏ। ਸੋਨੇ ਦੇ ਨਾਲ, ਚਾਂਦੀ ਦੀਆਂ ਕੀਮਤਾਂ ਵਿੱਚ ਵੀ ਮਹੱਤਵਪੂਰਨ ਵਾਧਾ ਦੇਖਣ ਨੂੰ ਮਿਲਿਆ। MCX 'ਤੇ ਚਾਂਦੀ ਦੀਆਂ ਕੀਮਤਾਂ 2.72%, ਭਾਵ 5,661 ਰੁਪਏ ਵਧ ਕੇ 2,14,100 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਏ। #👉 ਤਾਜ਼ਾ ਅਪਡੇਟਸ ⭐ #ਰਿਆਸਤ ਨਿਊਜ਼ 🎤


