ShareChat
click to see wallet page
search
Happy new year 2026 All Friends 🙏🏻 ਵਾਹਿਗੁਰੂ ਜੀ ਕਾ ਖਾਲਸਾ ਸ੍ਰੀ ਵਾਹਿਗੁਰੂ ਜੀ ਕੀ ਫਤਿਹ ਜੀ 🙏🏻 ਮੇਰੇ ਵੱਲੋਂ ਆਪ ਜੀ ਨੂੰ ਅਤੇ ਆਪ ਜੀ ਦੇ ਪਰਿਵਾਰ ਨੂੰ ਆਉਣ ਵਾਲੇ ਨਵੇਂ ਸਾਲ 2026 ਦੀਆਂ ਲੱਖ ਲੱਖ ਮੁਬਾਰਕਾਂ ਜੀ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਹ 2026 ਸਾਲ ਤੁਹਾਡੇ ਲਈ ਅਤੇ ਤੁਹਾਡੇ ਪਰਿਵਾਰ ਲਈ ਖੁਸ਼ੀਆਂ ਭਰਿਆ ਅਤੇ ਭਾਗਾਂ ਭਰਿਆ ਹੋਵੇ। ਪ੍ਰਮਾਤਮਾ ਤੁਹਾਨੂੰ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਬਖਸੇ ਜੀ । 🙏🏻 ਵਾਹਿਗੁਰੂ ਜੀ ਕਾ ਖਾਲਸਾ ਸ੍ਰੀ ਵਾਹਿਗੁਰੂ ਜੀ ਕੀ ਫਤਿਹ ਜੀ 🙏 ਵੱਲੋਂ :- ਗੁਰਵਿੰਦਰ ਸਿੰਘ ਗੁਰੀ #📲WhatsApp ਐਪ😍 #📑ਸ਼ੇਅਰਚੈਟ ਜਾਣਕਾਰੀ 📑 #🤘 My Status #GurisinghPB13 #👨‍👩‍👧‍👧ਜੱਗ ਜਿਉਂਦਿਆਂ ਦੇ ਮੇਲੇ
📲WhatsApp ਐਪ😍 - ShareChat
00:16