#😨ਪੰਜਾਬ: ਸਾਬਕਾ ਸਰਪੰਚ ਨੇ ਖੁਦ ਨੂੰ ਮਾਰੀ ਗੋਲੀ #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐ #🛣️ਹਾਦਸਿਆਂ ਦੀਆਂ ਅਪਡੇਟਸ 🚛
ਗੁਰਦਾਸਪੁਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਬਬਰੀ ਨਾਕੇ ਦੇ ਨਜ਼ਦੀਕ ਮਸ਼ਹੂਰ ਰੈਸਟੋਰੈਂਟ 'ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀ ਰੈਸਟੋਰੈਂਟ ਦੇ ਮਾਲਕ ਮਨਪ੍ਰੀਤ ਸਿੰਘ ਨੂੰ ਲੱਗੀ ਹੈ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮਾਲਕ ਨੇ ਖ਼ੁਦ ਨੂੰ ਹੀ ਗੋਲੀ ਮਾਰੀ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ ਕਿ ਗੋਲੀ ਕਿਹੜੇ ਕਾਰਨਾਂ ਕਰਕੇ ਚੱਲੀ ਹੈ ਜਾਂ ਫਿਰ ਇਹ ਕੋਈ ਹਾਦਸਾ ਸੀ।


