#😱ਬੰਗਲਾਦੇਸ਼: ਸੁੱਤੇ ਪਏ ਹਿੰਦੂ ਮੁੰਡੇ ਨੂੰ ਲਗਾ'ਤੀ ਅੱਗ ਬੰਗਲਾਦੇਸ਼ ਵਿੱਚ ਹਿੰਦੂ ਘੱਟ ਗਿਣਤੀਆਂ 'ਤੇ ਹੋ ਰਹੇ ਹਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਤਾਜ਼ਾ ਮਾਮਲਾ ਨਰਸਿੰਗਦੀ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ 23 ਸਾਲਾ ਹਿੰਦੂ ਨੌਜਵਾਨ ਨੂੰ ਬੇਹੱਦ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਅਪਰਾਧੀਆਂ ਨੇ ਨੌਜਵਾਨ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਜਦੋਂ ਉਹ ਆਪਣੀ ਵਰਕਸ਼ਾਪ ਵਿੱਚ ਸੌਂ ਰਿਹਾ ਸੀ। #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐


