ਫਰੀਦਾ ਬੇ ਨਿਵਾਜਾ ਕੁਤਿਆ ਏਹ ਨ ਭਲੀ ਰੀਤਿ ॥ ਕਬਹੀ ਚਲਿ ਨ ਆਇਆ ਪੰਜੇ ਵਖਤ ਮਸੀਤਿ ॥
🙏🙏🙏🙏🙏
ਹੇ ਫਰੀਦ! ਜੋ ਬੰਦੇ ਨਿਮਾਜ਼ ਨਹੀਂ ਪੜ੍ਹਦੇ (ਭਾਵ, ਜੋ ਬੰਦਗੀ ਵਲੋਂ ਗ਼ਾਫ਼ਿਲ ਹਨ) ਜੋ ਕਦੇ ਭੀ ਉੱਦਮ ਕਰ ਕੇ ਪੰਜੇ ਵੇਲੇ ਮਸੀਤ ਨਹੀਂ ਆਉਂਦੇ (ਭਾਵ, ਜੋ ਕਦੇ ਭੀ ਘੱਟ ਤੋਂ ਘੱਟ ਪੰਜ ਵੇਲੇ ਰੱਬ ਨੂੰ ਯਾਦ ਨਹੀਂ ਕਰਦੇ) ਉਹ ਕੁੱਤਿਆਂ (ਸਮਾਨ) ਹਨ, ਉਹਨਾਂ ਦਾ ਇਹ ਜੀਊਣ ਦਾ ਤਰੀਕਾ ਚੰਗਾ ਨਹੀਂ ਕਿਹਾ ਜਾ ਸਕਦਾ।
🙏☬ ਸਤਨਾਮ ਸ਼੍ਰੀ ਵਾਹਿਗੁਰੂ ਜੀ ☬🙏
🌳👏ਕੁਦਰਤ ਦੀ ਕਾਇਨਾਤ (ਫ.ਗ.ਸ.)👏🌳 #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏
00:15

