#ਜੁੱਗੋ ਜੁਗ ਅਟੱਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਦੁਆਰਾ ਸਾਹਿਬ ਜ਼ੀਰਾ ਮੋੜ ਮੱਖੂ ਵਿਖੇ ਆਇਆ ਅੱਜ ਦਾ ਫੁਰਮਾਣ।।
#ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾਂ ਤੂੰ ਜਗ ਮਹਿ ਆਇਆ।।
#ਧੰਨ ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ।। #ਸ਼ਾਂਤੀ ਦੇ ਪੁੰਜ ਸੁਖਮਨੀ ਸਾਹਿਬ ਦੇ ਰਚੇਤਾ ਪਹਿਲੇ ਸ਼ਹੀਦ ਸਿੱਖ ਗੁਰੂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬਜੀ।। #ਆਪਾ ਵਾਰ ਕੇ ਹਿੰਦੂ ਧਰਮ ਦੀ ਰੱਖਿਆ ਕਰਨ ਵਾਲੇ ਤਿਲਕ ਜੰਝੂ ਦੇ ਰਾਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ।।


