#😭ਮਰਹੂਮ ਜਸਵਿੰਦਰ ਭੱਲਾ ਦੀ ਮਾਤਾ ਦਾ ਦਿਹਾਂਤ #📰ਦਿਨ ਭਰ ਦੀਆਂ ਵੱਡੀਆਂ ਖਬਰਾਂ🗞️ ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਦਾ ਦੇਹਾਂਤ ਹੋ ਗਿਆ ਹੈ। ਮਾਤਾ ਸਤਵੰਤ ਕੌਰ ਨੇ 87 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ।ਪੁੱਤ ਜਸਵਿੰਦਰ ਭੱਲਾ ਦੀ ਮੌਤ ਤੋਂ ਬਾਅਦ ਮਾਤਾ ਚੁੱਪ ਚਾਪ ਰਹਿਣ ਲੱਗ ਪਏ ਸਨ ਕਿਉਂਕਿ ਜਸਵਿੰਦਰ ਭੱਲੇ ਨਾਲ ਮਾਤਾ ਦਾ ਬਹੁਤ ਹੀ ਜ਼ਿਆਦਾ ਪਿਆਰ ਸੀ।


