#😨ਸੰਤ ਪ੍ਰੇਮਾਨੰਦ ਜੀ ਦੇ ਫਲੈਟ ’ਚ ਲੱਗੀ ਅੱਗ! #ਰਿਆਸਤ ਨਿਊਜ਼ 🎤 #👉 ਤਾਜ਼ਾ ਅਪਡੇਟਸ ⭐ ਵ੍ਰਿੰਦਾਵਨ ਦੇ ਪ੍ਰਸਿੱਧ ਸੰਤ ਪ੍ਰੇਮਾਨੰਦ ਜੀ ਮਹਾਰਾਜ ਦੇ ਨਿਵਾਸ ਸਥਾਨ ਸ਼੍ਰੀ ਕ੍ਰਿਸ਼ਨ ਸ਼ਰਣਮ ਦੇ ਫਲੈਟ ’ਚ ਸ਼ਨੀਵਾਰ ਨੂੰ ਅਚਾਨਕ ਅੱਗ ਲੱਗ ਗਈ। ਹਾਲਾਂਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਸੀ ਪਰ ਇਸ ਦੀ ਸੂਚਨਾ ਮਿਲਿਦਿਆ ਹੀ ਪੂਰੇ ਇਲਾਕੇ ਵਿਚ ਦਹਿਸ਼ਤ ਫੈਲ ਗਈ। ਦੱਸ ਦਈਏ ਕਿ ਪ੍ਰੇਮਾਨੰਦ ਜੀ ਮਹਾਰਾਜ ਹਾਲ ਹੀ ਤੱਕ ਇਸ ਫਲੈਟ ਵਿਚ ਰਹਿੰਦੇ ਸਨ ਪਰ ਹੁਣ ਕੇਲੀਕੁੰਜ ਦੇ ਆਸ਼ਰਮ ਵਿਚ ਰਹਿੰਦੇ ਹਨ।


