ShareChat
click to see wallet page
search
#😰ਪੰਜਾਬ: ਵਿਆਹ 'ਚ ਗੋਲੀ ਲੱਗਣ ਨਾਲ ਫੌਜੀ ਦੀ ਮੌਤ ਤਰਨਤਾਰਨ ਦੇ ਪਿੰਡ ਖਡੂਰ ਸਾਹਿਬ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦਾ ਨਾਮ ਗੁਰਸੇਵਕ ਸਿੰਘ ਦੱਸਿਆ ਜਾ ਰਿਹਾ ਹੈ, ਜਿਸ ਦੀ ਉਮਰ 28 ਸਾਲ ਸੀ। ਉਹ ਫੌਜ ਵਿੱਚ ਨੌਕਰੀ ਕਰਦਾ ਸੀ। ਦੱਸ ਦਈਏ ਕਿ ਗੁਰਸੇਵਕ ਸਿੰਘ ਦਾ 25 ਜਨਵਰੀ ਨੂੰ ਹੀ ਵਿਆਹ ਹੋਇਆ ਸੀ ਅਤੇ ਜਿਸ ਦੋਸਤ ਦੇ ਵਿਆਹ ’ਤੇ ਭੰਗੜਾ ਪਾ ਰਹੇ ਸਨ, ਉਹ ਵੀ ਫੌਜ ਵਿੱਚ ਸੀ, ਇਹ ਦੋਵੇਂ ਫੌਜੀ ਦੋਸਤ ਭਰਾਵਾਂ ਵਾਂਗ ਰਹਿੰਦੇ ਸਨ ਅਤੇ ਇਕੱਠੇ ਹੀ ਇੱਕੋ ਪੋਸਟ ’ਤੇ ਤਾਇਨਾਤ ਸਨ। ਫ਼ਿਲਹਾਲ ਪਰਿਵਾਰ ਨੇ ਮੀਡੀਆ ਨਾਲ ਕਿਸੇ ਤਰ੍ਹਾਂ ਦੀ ਕੋਈ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
😰ਪੰਜਾਬ: ਵਿਆਹ 'ਚ ਗੋਲੀ ਲੱਗਣ ਨਾਲ ਫੌਜੀ ਦੀ ਮੌਤ - ShareChat