#📢ਪੰਜਾਬ ਕੈਬਨਿਟ ਵੱਲੋਂ ਲਏ ਗਏ ਅਹਿਮ ਫ਼ੈਸਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿੱਚ ਅੱਜ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਖਤਮ ਹੋਣ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫ੍ਰੰਸ ਕਰਕੇ ਇਨ੍ਹਾਂ ਫੈਸਲਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐


