#🏫Chd ਦੇ ਸਕੂਲਾਂ ਦੀਆਂ ਛੁੱਟੀਆਂ 'ਚ ਮੁੜ ਵਾਧਾ
ਵਿੱਚ ਸਕੂਲ ਦੇ ਵਿਦਿਆਰਥੀਆਂ ਦੀਆਂ ਮੁੜ ਤੋਂ ਮੌਜਾਂ ਲੱਗ ਗਈਆਂ ਹਨ। ਦਰਅਸਲ, ਚੰਡੀਗੜ੍ਹ ਦੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਕੂਲ ਹੁਣ 17 ਜਨਵਰੀ ਤੱਕ ਬੰਦ ਰਹਿਣਗੇ ਅਤੇ ਇਹ ਹੁਕਮ ਸਾਰੇ ਸਰਕਾਰੀ, ਨਿੱਜੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਲਾਗੂ ਹੋਣਗੇ।
#👉 ਤਾਜ਼ਾ ਅਪਡੇਟਸ ⭐ #ਸੱਚ ਦੀ ਸਮਾਚਾਰ🗞️ #😎 ਮੈਂ ਹਾਂ ਨਿਊਜ਼ ਰਿਪੋਰਟਰ 🎤


