🌹🌺ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਲੱਖ ਲੱਖ ਵਧਾਈਆਂ ਹੋਵਣ ਜੀ| ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਤੁਹਾਡੇ ਸਾਰਿਆਂ ਦੇ ਘਰਾਂ 'ਚ ਤਰੱਕੀ ਅਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ। ਪਰਿਵਾਰਾਂ 'ਚ ਆਪਸੀ ਪਿਆਰ ਅਤੇ ਖੁਸ਼ੀਆਂ ਖੇੜੇ ਬਣੇ ਰਹਿਣ।🌺 🌹ਆਓ ਸਾਰੇ ਮਿਲ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰੀਏ🌹 ੴ ਨਾਨਕ ਨਾਮ ਚੜ੍ਹਦੀ ਕਲਾ , ਤੇਰੇ ਭਾਣੇ ਸਰਬੱਤ ਦਾ ਭਲਾ ੴ🙏 🌳👏ਕੁਦਰਤ ਦੀ ਕਾਇਨਾਤ ਬਦੇਸ਼ ਕਲਾਂ F.G.S. #🪔ਦੀਵਾਲੀ ਸਟੇਟਸ📱 #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏 #🙏 ਸ਼ੁਕਰ ਦਾਤਿਆ 👏🌳