ShareChat
click to see wallet page
search
#📄 ਜੀਵਨ ਬਾਣੀ #👫🏻ਮੇਰੇ ਦਿਲ ਦੇ ਜਜਬਾਤ💖 ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਜੀ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। 89 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਅਕਾਲ ਚਲਾਣਾ ਫ਼ਿਲਮ ਜਗਤ ਲਈ ਇੱਕ ਵੱਡਾ ਘਾਟਾ ਹੈ। ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ।
📄 ਜੀਵਨ ਬਾਣੀ - ShareChat