ShareChat
click to see wallet page
search
#😱ਪੰਜਾਬ: ਸੀਨੀਅਰ 'ਆਪ' ਆਗੂ ਦੇ ਲੱਗੀ ਗੋਲੀ, ਮੌਤ #🆕13 ਨਵੰਬਰ ਦੀਆਂ ਅਪਡੇਟਸ🗞 #😲ਅਜ਼ਬ-ਗਜ਼ਬ #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐ ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੌਤ ਦੇ ਅਸਲ ਕਾਰਣਾਂ ਦੀ ਜਾਂਚ ਜਾਰੀ ਹੈ। ਸਰਪੰਚ ਦੀ ਅਚਾਨਕ ਮੌਤ ਦੀ ਖ਼ਬਰ ਨਾਲ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਛਾ ਗਿਆ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਜਸਵੰਤ ਸਿੰਘ ਮਿਲਣਸਾਰ ਅਤੇ ਲੋਕਾਂ ਦੇ ਕੰਮਾਂ ਵਿਚ ਹਮੇਸ਼ਾ ਅੱਗੇ ਰਹਿਣ ਵਾਲਾ ਵਿਅਕਤੀ ਸੀ।
😱ਪੰਜਾਬ: ਸੀਨੀਅਰ 'ਆਪ' ਆਗੂ ਦੇ ਲੱਗੀ ਗੋਲੀ, ਮੌਤ - ShareChat