ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥
ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥
ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥
ਅੱਜ ਦੇ ਦਿਨ ਕੱਤਕ ਵਦੀ ੨ ਸੰਮਤ ੧੫੯੧
( ੧੫੩੪ ਈ ) ਨੂੰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਨੇ
ਬਾਬਾ ਹਰੀਦਾਸ ਜੀ ਅਤੇ ਮਾਤਾ
ਦਇਆ ਜੀ ਦੇ ਘਰ ਚੂਨਾ ਮੰਡੀ ਲਾਹੌਰ ਪਾਕਿਸਤਾਨ ਵਿਖੇ ਪ੍ਰਕਾਸ਼ ਧਾਰਿਆ ਸੀ |🙏
ਸਮੂਹ ਸੰਗਤਾਂ ਨੂੰ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਬੇਅੰਤ ਬੇਅੰਤ ਵਧਾਈਆਂ ਹੋਣ ਜੀ.....
Samuh Sangata Nu Dhan Dhan Sahib Sri Guru Ramdas Sahib Ji De Pawan Parkash Purab Diyan Beant Beant Wadhayian Hon Ji......
ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ....
Dhan Dhan Sahib Sri Guru Ramdas Sahib Ji.....
🌹🌹🌹🙏🙏💐💐 #🙏dhan shri guru Ramdas Ji Maharaj 🙏
00:59

