ShareChat
click to see wallet page
search
ਵਕੀਲ ਦੀ ਪੁਸ਼ਾਕ ਪਾਈ ਵਿਅਕਤੀ ਵੱਲੋਂ ਚੀਫ਼ ਜਸਟਿਸ ਗਵਈ ਵੱਲ ਜੁੱਤੀ ਸੁੱਟਣ ਦੀ ਕੋਸ਼ਿਸ਼ ਸੁਪਰੀਮ ਕੋਰਟ ਵਿਚ ਅੱਜ ਕੇਸ ਦੀ ਸੁਣਵਾਈ ਦੌਰਾਨ ਵਕੀਲ ਦੀ ਪੁਸ਼ਾਕ ਪਾਈ ਇਕ ਵਿਅਕਤੀ ਨੇ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਬੀਆਰ ਗਵਈ ਵੱਲ ਜੁੱਤੀ ਸੁੱਟਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਕੋਰਟ ਵਿਚ ਮੌਜੂਦ ਅਮਲੇ ਨੇ ਇਸ ਵਿਅਕਤੀ ਨੂੰ ਸਮੇਂ ਰਹਿੰਦਿਆਂ ਕਾਬੂ ਕਰ ਲਿਆ। ਅਦਾਲਤੀ ਕਮਰੇ ਵਿੱਚੋਂ ਬਾਹਰ ਕੱਢੇ ਜਾਣ ਮੌਕੇ ਸਮੇਂ ਇਸ ਵਿਅਕਤੀ ਨੇ ‘ਸਨਾਤਨ ਕਾ ਅਪਮਾਨ ਨਹੀਂ ਸਹੇਗਾ ਹਿੰਦੁਸਤਾਨ’ ਦਾ ਨਾਅਰਾ ਲਾਇਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੀਜੇਆਈ ਦੀ ਅਗਵਾਈ ਵਾਲਾ ਬੈਂਚ ਵਕੀਲਾਂ ਵੱਲੋਂ ਕੇਸਾਂ ਦੇ ਜ਼ਿਕਰ ਦੀ ਸੁਣਵਾਈ ਕਰ ਰਿਹਾ ਸੀ। #📜 ਜਨਰਲ ਨੌਲਜ #💰 ਕਾਰੋਬਾਰ ਸਫ਼ਲਤਾ ਲਈ ਵਾਸਤੂ ਟਿਪਸ 💪 #🎥ਵਾਇਰਲ ਸਟੋਰੀ ਅਪਡੇਟਸ 📰 #🏙️ ਦੇਸ਼ ਵਿਦੇਸ਼ ਦੀਆਂ ਅਪਡੇਟਸ 📰 #📑ਸ਼ੇਅਰਚੈਟ ਜਾਣਕਾਰੀ 📑
📜 ਜਨਰਲ ਨੌਲਜ - मुथठीभ वेठ्ट ्चग ओl'्डे जुँडी मुँटट री वेप्िप्त हवील री थ्रुम्षप्व थप्ष्टी हिभवडी हॅँकलें रीढ नमटिम गदष्टी हॅँल जुँडी मुॅटट री वेप्तिम्त मुथठीभ वेठ्ट ्चग ओl'्डे जुँडी मुँटट री वेप्िप्त हवील री थ्रुम्षप्व थप्ष्टी हिभवडी हॅँकलें रीढ नमटिम गदष्टी हॅँल जुँडी मुॅटट री वेप्तिम्त - ShareChat