ਪੰਜਾਬ ਦੇ ਨੌਜਵਾਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਸੜਕ ਹਾਦਸੇ ਵਿੱਚ ਜਖ਼ਮੀ ਹੋਣ ਦੀ ਖ਼ਬਰ ਸੁਣੀ, ਗੁਰੂ ਸਾਹਿਬ ਰਾਜਵੀਰ ਨੂੰ ਸਿਹਤਯਾਬੀ ਬਖਸ਼ਣ ਅਤੇ ਉਹ ਅੱਗੇ ਵੀ ਪੰਜਾਬੀ ਗਾਇਕੀ ਰਾਹੀਂ ਪੰਜਾਬ ਦਾ ਮਾਣ ਵਧਾਵੇ। #❤️ਸਿੱਧੂ ਮੂਸੇਵਾਲਾ ਫੈਨਸ ❤️ #🏏ਟੀਮ ਇੰਡੀਆ #💡 ਜਾਣਕਾਰੀ ਸਪੈਸ਼ਲ #🎥ਵਾਇਰਲ ਸਟੋਰੀ ਅਪਡੇਟਸ 📰 #🤩MyFavoriteCelebrity😎