#😭ਪੰਥ ਪ੍ਰਸਿੱਧ ਢਾਡੀ ਦੇ ਮਾਤਾ ਜੀ ਦਾ ਦਿਹਾਂਤ🙏 #👉 ਤਾਜ਼ਾ ਅਪਡੇਟਸ ⭐ #ਰਿਆਸਤ ਨਿਊਜ਼ 🎤 #🎥ਵਾਇਰਲ ਸਟੋਰੀ ਅਪਡੇਟਸ 📰 ਪੰਥ ਪ੍ਰਸਿੱਧ ਨਾਮਵਰ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਨੂੰ ਡੂੰਘ ਸਦਮਾ ਲੱਗਿਆ। ਉਨ੍ਹਾਂ ਦੇ ਮਾਤਾ ਨਛੱਤਰ ਕੌਰ ਦਾ ਦਿਹਾਂਤ ਹੋ ਗਿਆ। ਮਾਤਾ ਨਛੱਤਰ ਕੌਰ ਪਿਛਲੇ ਕਈ ਦਿਨਾਂ ਤੋਂ ਬੀਮਾਰ ਸਨ। ਉਹ ਇੰਗਲੈਂਡ ਦੇ ਵਸਨੀਕ ਸਨ ਤੇ ਉਨ੍ਹਾਂ ਦਾ ਇਲਾਜ ਇੰਗਲੈਂਡ ਦੇ ਹਸਪਤਾਲ ਵਿਖੇ ਚੱਲ ਰਿਹਾ ਸੀ ਜਿੱਥੇ ਮਾਤਾ ਨਛੱਤਰ ਕੌਰ ਅਕਾਲ ਚਲਾਣਾ ਕਰ ਗਏ।


