#😍ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! #🆕24 ਅਕਤੂਬਰ ਦੀਆਂ ਅਪਡੇਟਸ🗞 #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐
ਬੱਚਿਆਂ ਨੇ ਤਿਉਹਾਰੀ ਸੀਜ਼ਨ 'ਚ ਛੁੱਟੀਆਂ ਦਾ ਖ਼ੂਬ ਅਨੰਦ ਮਾਣਿਆ ਹੈ। ਤਿਉਹਾਰਾਂ ਕਰਕੇ ਅਕਤੂਬਰ ਮਹੀਨੇ ਕਈ ਛੁੱਟੀਆਂ ਆਈਆਂ, ਜਿਸ ਕਰਕੇ ਸਰਕਾਰੀ ਮੁਲਾਜ਼ਮਾਂ ਅਤੇ ਬੱਚਿਆਂ ਦੀਆਂ ਮੌਜਾਂ ਲੱਗੀਆਂ ਰਹੀਆਂ। ਇਸ ਦੇ ਨਾਲ ਹੀ ਇਕ ਵਾਰ ਫਿਰ ਪੰਜਾਬ ਵਿਚ ਛੁੱਟੀਆਂ ਦੀ ਝੜੀ ਲੱਗਣ ਵਾਲੀ ਹੈ।


