#😱ਸੰਸਦ ਮੈਂਬਰਾਂ ਦੇ ਅਪਾਰਟਮੈਂਟ 'ਚ ਮੱਚੇ ਅੱਗ ਦੇ ਭਾਂਬੜ ਸੰਸਦ ਮੈਂਬਰਾਂ ਦੇ ਅਪਾਰਟਮੈਂਟ 'ਚ ਲੱਗੀ ਅੱਗ, ਮਚੇ ਭਾਂਬੜ, ਦੇਖੋ ਰੂਹ ਕੰਬਾਊ ਵੀਡੀਓ #🆕18 ਅਕਤੂਬਰ ਦੀਆਂ ਅਪਡੇਟਸ🗞 #👉 ਤਾਜ਼ਾ ਅਪਡੇਟਸ ⭐ #📹ਟ੍ਰੈਂਡਿੰਗ ਵੀਡੀਓ ਅਪਡੇਟ 🗞️ #📹 ਵਾਇਰਲ ਵੀਡੀਓ ਅਪਡੇਟਸ 📰 ਦਿੱਲੀ ਦੇ ਡਾ. ਬਿਸ਼ੰਬਰ ਦਾਸ ਮਾਰਗ 'ਤੇ ਸਥਿਤ ਬ੍ਰਹਮਪੁੱਤਰ ਅਪਾਰਟਮੈਂਟਸ ਵਿੱਚ ਭਿਆਨਕ ਅੱਗ ਲੱਗ ਜਾਣ ਦੀ ਸੂਚਨਾ ਮਿਲੀ। ਇਸ ਨਾਲ ਉਕਤ ਸਥਾਨ 'ਤੇ ਹਫ਼ੜਾ-ਦਫ਼ੜੀ ਮਚ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ, ਜਿਹਨਾਂ ਨੇ ਬਚਾਅ ਕਾਰਜ ਕਰਨੇ ਸ਼ੁਰੂ ਕਰ ਦਿੱਤੇ। ਇਸ ਘਟਨਾ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਦੱਸ ਦੇਈਏ ਕਿ ਇਸ ਇਮਾਰਤ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੇ ਕਈ ਸੰਸਦ ਮੈਂਬਰ ਰਹਿੰਦੇ ਹਨ। ਇਹ ਇਮਾਰਤ ਸੰਸਦ ਭਵਨ ਤੋਂ ਸਿਰਫ਼ 200 ਮੀਟਰ ਦੀ ਦੂਰੀ 'ਤੇ ਸਥਿਤ ਹੈ।
01:35

