#👨⚖️ਸੁਪਰੀਮ ਕੋਰਟ ਵੱਲੋਂ MP ਅੰਮ੍ਰਿਤਪਾਲ ਨੂੰ ਵੱਡਾ ਝਟਕਾ ਸੁਪਰੀਮ ਕੋਰਟ ਨੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।ਪਟੀਸ਼ਨ ਵਿੱਚ 2023 ਵਿੱਚ NSA ਅਧੀਨ ਅੰਮ੍ਰਿਤਪਾਲ ਦੀ ਨਜ਼ਰਬੰਦੀ ਨੂੰ ਚੁਣੌਤੀ ਦਿੱਤੀ ਸੀ। ਹਾਲਾਂਕਿ, ਜਸਟਿਸ ਅਰਵਿੰਦ ਕੁਮਾਰ ਅਤੇ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਵਿੱਚ ਜਾਣ ਦੀ ਸਲਾਹ ਦਿੱਤੀ। #🆕10 ਨਵੰਬਰ ਦੀਆਂ ਅਪਡੇਟਸ🗞 #👉 ਤਾਜ਼ਾ ਅਪਡੇਟਸ ⭐ #🎥ਵਾਇਰਲ ਸਟੋਰੀ ਅਪਡੇਟਸ 📰


