“ਰੰਘਰੇਟੇ ਗੁਰੂ ਕੇ ਬੇਟੇ” ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ…
ਦਿੱਲੀ ਦੇ ਚਾਂਦਨੀ ਚੌਂਕ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਤੋਂ ਬਾਅਦ ਆਪ ਜੀ ਉਨ੍ਹਾਂ ਦਾ ਪਾਵਨ ਸੀਸ ਚੁੱਕ ਕੇ ਦੁਸ਼ਾਲੇ ਵਿੱਚ ਲਪੇਟ ਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰੂ ਸਾਹਿਬ ਜੀ ਕੋਲ ਲਿਆਏ ਸਨ। #ਧੰਨ ਬਾਬਾ ਜੀਵਨ ਸਿੰਘ ਜੀ (ਰੰਗਰੇਟਾ) # #ਰੰਗਰੇਟਾ ਗੁਰੂ ਕਾ ਬੇਟਾ ਭਾਈ ਜੈਤਾ ਜੀ ਜਨਮ ਦਿਹਾੜਾ 🙏 #😇ਸਿੱਖ ਧਰਮ 🙏 #👨👩👧👧ਜੱਗ ਜਿਉਂਦਿਆਂ ਦੇ ਮੇਲੇ #☬ ਪੰਜਾਬ, ਪੰਜਾਬੀ ਤੇ ਪੰਜਾਬੀਅਤ ☬
00:06

