ShareChat
click to see wallet page
search
#👉ਚੋਣਾਂ ਤੋਂ ਪਹਿਲਾਂ ਤਰਨਤਾਰਨ SSP 'ਤੇ ਵੱਡਾ ਐਕਸ਼ਨ ਤਰਨਤਾਰਨ ਜ਼ਿਲ੍ਹੇ ਵਿਚ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਹੀ ਤਰਨਤਾਰਨ ਦੀ ਐੱਸ. ਐੱਸ. ਪੀ. ਨੂੰ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੀ ਗਈ ਹੈ, ਜਿਸ ਦੇ ਤਹਿਤ ਐੱਸਐੱਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਮੁਤਾਬਕ ਸੀ. ਪੀ. ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐੱਸ ਨੂੰ ਤੁਰੰਤ ਪ੍ਰਭਾਵ ਨਾਲ ਤਰਨਤਾਰਨ ਦੇ ਐੱਸਐੱਸਪੀ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। #🆕8 ਨਵੰਬਰ ਦੀਆਂ ਅਪਡੇਟਸ🗞 #🎥ਵਾਇਰਲ ਸਟੋਰੀ ਅਪਡੇਟਸ 📰 #👉 ਤਾਜ਼ਾ ਅਪਡੇਟਸ ⭐ #🌍 ਪੰਜਾਬ ਦੀ ਹਰ ਅਪਡੇਟ 🗞️
👉ਚੋਣਾਂ ਤੋਂ ਪਹਿਲਾਂ ਤਰਨਤਾਰਨ SSP 'ਤੇ ਵੱਡਾ ਐਕਸ਼ਨ - faw3 5734|00 vैवाiठ , 300300 ٤٤ 0 :SSPa  ೯75 वत ठतेहल पमपैड faw3 5734|00 vैवाiठ , 300300 ٤٤ 0 :SSPa  ೯75 वत ठतेहल पमपैड - ShareChat