#😢ਜਗਰਾਤੇ ਦੌਰਾਨ ਸਟੇਜ 'ਤੇ ਗਾਇਕ ਦੀ ਦੌਰੇ ਕਾਰਨ ਮੌਤ #👉 ਤਾਜ਼ਾ ਅਪਡੇਟਸ ⭐ #🌍 ਪੰਜਾਬ ਦੀ ਹਰ ਅਪਡੇਟ 🗞️ #🆕5 ਅਕਤੂਬਰ ਦੀਆਂ ਅਪਡੇਟਸ🗞 ਫਿਰੋਜ਼ਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਫਿਰੋਜ਼ਪੁਰ ਵਿਚ ਕਰਵਾਏ ਜਾ ਰਹੇ ਮਾਤਾ ਰਾਣੀ ਦੇ ਜਗਰਾਤੇ ਦੌਰਾਨ ਭੇਟਾਂ ਗਾਉਣ ਆਏ ਹੁਸ਼ਿਆਰਪੁਰ ਦੇ ਮਸ਼ਹੂਰ ਗਾਇਕ ਸੋਹਣ ਲਾਲ ਸੈਣੀ ਦੀ ਭੇਟਾ ਗਾਉਂਦੇ ਹੀ ਮੌਤ ਹੋ ਗਈ। ਇਸ ਦੀ ਇਕ ਵੀਡਿਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਗਾਇਕ ਸੋਹਣ ਲਾਲ ਸੈਣੀ ਵੱਲੋਂ ਜਿਵੇਂ ਹੀ ਜਗਰਾਤੇ ਦੇ ਸਟੇਜ 'ਤੇ ਜਾ ਕੇ ਭੇਟ ਗਾਉਣੀ ਸ਼ੁਰੂ ਕੀਤੀ ਗਈ ਤਾਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ। #🎥ਵਾਇਰਲ ਸਟੋਰੀ ਅਪਡੇਟਸ 📰


