ShareChat
click to see wallet page
search
*ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ॥ ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ॥ ਪਹਿਲੇ ਪਾਤਸਾਹਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅੱਜ ਦੇ ਦਿਹਾੜੇ ਸ੍ਰੀ ਕਰਤਾਰਪੁਰ ਸਾਹਿਬ(ਪਾਕਿਸਤਾਨ) ਵਿਖੇ ਜੋਤੀ ਜੋਤਿ ਸਮਾ ਗਏ ਸੀ .... ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਜੋਤੀ ਜੋਤਿ ਪੁਰਬ ਤੇ ਗੁਰੂ ਸਾਹਿਬ ਜੀ ਨੂੰ ਕੋਟਿ ਕੋਟਿ ਪ੍ਰਣਾਮ॥ Dhan Dhan Sahib Sri Guru Nanak Dev Sahib Ji De Joti-Jot Purab Te Guru Sahib Ji Nu Kot Kot Parnaam ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ.... Dhan Dhan Sahib Sri Guru Nanak Dev Sahib Ji .... 🙏🏻💐🙏🏻💐🙏🏻💐🙏🏻💐🙏🏻💐🙏🏻💐❤️ #Guru Nanak
Guru Nanak - ShareChat
00:56