ShareChat
click to see wallet page
search
#👮‍♂️ਪੰਜਾਬ 'ਚ ਸ਼ਿਵ ਸੈਨਾ ਆਗੂ ਚਿੱਟੇ ਸਣੇ ਗ੍ਰਿਫ਼ਤਾਰ ਖੰਨਾ ਪੁਲਸ ਨੇ ਪੰਜਾਬ ਅੰਦਰ ਚਿੱਟਾ (ਹੈਰੋਇਨ) ਸਪਲਾਈ ਕਰਨ ਦੇ ਦੋਸ਼ ਹੇਠ ਖ਼ਾਲਿਸਤਾਨ ਵਿਰੋਧੀ ਫਰੰਟ ਦੇ ਰਾਸ਼ਟਰੀ ਪ੍ਰਚਾਰਕ ਅਤੇ ਸਾਬਕਾ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਨਾਲ ਖੰਨਾ ਦੇ ਸਾਬਕਾ ਕੌਂਸਲਰ ਦਿਨਕਰ ਉਰਫ ਸ਼ੰਟੀ ਕਾਲੀਆ, ਨਸ਼ਾ ਤਸਕਰੀ ਦਾ ਹੌਟ ਸਪੋਟ ਮੰਨੀ ਜਾਂਦੀ ਮੀਟ ਮਾਰਕੀਟ ਦੇ ਪ੍ਰਧਾਨ ਗੁਲਸ਼ਨ ਕੁਮਾਰ ਅਤੇ ਉਸ ਦੇ ਭਰਾ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਕੋਲੋਂ 80 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐
👮‍♂️ਪੰਜਾਬ 'ਚ ਸ਼ਿਵ ਸੈਨਾ ਆਗੂ ਚਿੱਟੇ ਸਣੇ ਗ੍ਰਿਫ਼ਤਾਰ - a0l ப र्त्तप्पघ '्च घम्घे रा वछला' वगलमभ! WWWWjagbani.com a0l ப र्त्तप्पघ '्च घम्घे रा वछला' वगलमभ! WWWWjagbani.com - ShareChat