ShareChat
click to see wallet page
search
ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਪੂਰਾ ਪ੍ਰਭੁ ਆਰਾਧਿਆ ਪੂਰਾ ਜਾ ਕਾ ਨਾਉੁ ॥ ਨਾਨਕ ਪੂਰਾ ਪਾਇਆ ਪੂਰੇ ਕੇ ਗੁਨ ਗਾਉੁ ॥ ਅੱਜ ਦੇ ਦਿਨ ਭਾਦੋਂ ਸੁਦੀ ੬ ਬਿਕਰਮੀ ਸੰਮਤ ੧੭੬੨ (੧੭੦੫ ਈ) ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਤੱਖਤ ਸ੍ਰੀ ਦਮਦਮਾ ਸਾਹਿਬ ਜੀ ਦੇ ਅਸਥਾਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੰਪੂਰਤਾ ਬਖ਼ਸ਼ਿਸ਼ ਕੀਤੀ ਸੀ । ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀਆਂ ਸਮੂਹ ਸੰਗਤਾ ਨੂੰ ਬੇਅੰਤ ਬੇਅੰਤ ਵਧਾਈਆਂ ਹੋਣ ਜੀ । Dhan Dhan Sahib Sri Guru Granth Sahib Ji De Sampooranta Divas Diyan Samuh Sangata Nu Beant Beant Wadhayian Hon Ji.... ੴੴੴੴੴੴੴ 🌹🌹🌹🙏🙏🙏 #श्री गुरु ग्रंथ साहिब जी का पहला प्रकाश उत्सव #
श्री गुरु ग्रंथ साहिब जी का पहला प्रकाश उत्सव # - ShareChat
00:56