ShareChat
click to see wallet page
search
#💣ਲਾਲ ਕਿਲੇ ਨੇੜੇ ਵੱਡਾ ਧਮਾਕਾ, ਹਾਈ ਅਲਰਟ ਜਾਰੀ! #🆕10 ਨਵੰਬਰ ਦੀਆਂ ਅਪਡੇਟਸ🗞 #🎥ਵਾਇਰਲ ਸਟੋਰੀ ਅਪਡੇਟਸ 📰 #📹 ਵਾਇਰਲ ਵੀਡੀਓ ਅਪਡੇਟਸ 📰 #📹ਟ੍ਰੈਂਡਿੰਗ ਵੀਡੀਓ ਅਪਡੇਟ 🗞️ ਦਿੱਲੀ ਦੇ ਲਾਲ ਕਿਲੇ ਨੇੜੇ ਵੱਡਾ ਧਮਾਕਾ ਹੋਇਆ ਹੈ। ਧਮਾਕੇ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਰੀਬ 24 ਲੋਕ ਜ਼ਖਮੀ ਹੋ ਗਏ ਹਨ। ਕਈ ਕਿਲੋਮੀਟਰ ਤੱਕ ਧਮਾਕੇ ਦੀ ਅਵਾਜ਼ ਸੁਣਾਈ ਦਿੱਤੀ। ਧਮਾਕੇ ਕਾਰਨ ਲਾਜਪਤ ਰਾਏ ਮਾਰਕੀਟ 'ਚ ਕਈ ਗੱਡੀਆਂ ਨੂੰ ਅੱਗ ਲੱਗ ਗਈ। ਇਸ ਦੌਰਾਨ ਲਾਲ ਜੈਨ ਮੰਦਰ ਤੇ ਦੁਕਾਨਾਂ ਦੇ ਸ਼ੀਸ਼ੇ ਵੀ ਟੁੱਟ ਗਏ। ਦਿੱਲੀ 'ਚ ਧਮਾਕੇ ਮਗਰੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਏਜੰਸੀਆਂ ਵੱਲੋਂ ਮੌਕੇ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
💣ਲਾਲ ਕਿਲੇ ਨੇੜੇ ਵੱਡਾ ਧਮਾਕਾ, ਹਾਈ ਅਲਰਟ ਜਾਰੀ! - ShareChat
00:09