#🙏ਗੁਰਤਾ ਗੱਦੀ ਦਿਵਸ ਗੁਰੂ ਗ੍ਰੰਥ ਸਾਹਿਬ ਜੀ 😇 ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ 🙏🏻
ਕੁੱਲ ਮਾਨਵਤਾ ਦੇ ਸਰਬ ਸਾਂਝੇ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਕੁਰੀਤੀਆਂ ਤੋਂ ਵਰਜਦੀ ਹੈ ਅਤੇ ਸੱਚ ਦੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੰਦੀ ਹੈ । ਆਓ ਇਸ ਪਾਵਨ ਦਿਵਸ ਮੌਕੇ ਪਵਿੱਤਰ ਗੁਰਬਾਣੀ ਦੁਆਰਾ ਦਰਸਾਏ ਮਾਰਗ ਨੂੰ ਜੀਵਨ ‘ਚ ਅਪਣਾਉਣ ਦਾ ਪ੍ਰਣ ਕਰੀਏ । #ਗੁਰਤਾ ਗੱਦੀ ਦਿਵਸ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ


