*ਗੁਣ ਜੰ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥*
*ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥*
*ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ ॥੧॥*
*ਅੱਜ ਦੇ ਦਿਨ ਭਾਦੋਂ ਸੁਦੀ ੭ ਸਮੰਤ ੧੫੪੪ ( ੧੪੮੭ ਈ )ਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਮਹਾਰਾਜ ਦਾ ਵਿਆਹ ਬਾਬਾ ਮੂਲ ਚੰਦ ਜੀ ਦੀ ਸਪੁੱਤਰੀ ਮਾਤਾ ਸੁਲੱਖਣੀ ਜੀ ਨਾਲ ਬਟਾਲਾ ਗੁਰਦੁਆਰਾ ਕੰਧ ਸਾਹਿਬ ਜੀ ਦੇ ਅਸਥਾਨ ਤੇ ਹੋਇਆ ਸੀ ॥*
*ਸਮੂਹ ਸੰਗਤਾਂ ਨੂੰ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਵਿਆਹ ਪੁਰਬ ਦੀਆਂ ਲੱਖ ਲੱਖ ਵਧਾਈਆਂ ਹੋਣ ਜੀ ॥*
Samuh Sangat Nu Dhan Dhan Sahib Sri Guru Nanak Dev Sahib Ji De Viah Purab Diyan Lakh Lakh Wadhayian Hon Ji
🙏🏻❤️🙏🏻❤️🙏🏻❤️🙏🏻❤️🙏🏻❤️🙏🏻❤️🙏🏻 #Guru Nanak
01:00

