#🙏ਗੁਰਗੱਦੀ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ📖 *ਆਗਿਆ ਭਈ ਅਕਾਲ ਕੀ ਤਬੀ ਚਲਾਇਓ ਪੰਥ !!
ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ !!*
ਬਾਣੀ ਗੁਰੂ ਗੁਰੂ ਹੈ ਬਾਣੀ ਵਿਚ ਬਾਣੀ ਅੰਮ੍ਰਿਤੁ ਸਾਰੇ ॥
ਗੁਰਬਾਣੀ ਕਹੈ ਸੇਵਕ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥
ਅੱਜ ਦੇ ਦਿਨ ਕੱਤਕ ਸੁਦੀ ੨ ਸੰਮਤ ੧੭੬੫ ( ੧੭੦੮ ਈ ) ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਹਜ਼ੂਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਦੀਵ ਕਾਲ ਵਾਸਤੇ ਗੁਰਤਾਗੱਦੀ ਬਖਸ਼ਿਸ਼ ਕੀਤੀ ਸੀ ।
ਆਪ ਜੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆ ਬਹੁਤ ਬਹੁਤ ਵਧਾਈਆਂ ਹੋਣ ਜੀ। 🙏


