ShareChat
click to see wallet page
search
🔴 BREAKING : ਨਵਜੋਤ ਕੌਰ ਸਿੱਧੂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਸਸਪੈਂਡ,ਕੱਢਿਆ ਕਾਂਗਰਸ ਤੋਂ ਬਾਹਰ ⚫ ਚੰਡੀਗੜ੍ਹ : ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਵਿਚੋਂ ਮੁਅੱਤਲ ਕਰ ਦਿੱਤਾ ਹੈ ਗਿਆ ਹੈ। ਉਨ੍ਹਾਂ ਵਿਰੁੱਧ ਪਾਰਟੀ ਖਿਲਾਫ ਕੀਤੀਆਂ ਗਈਆਂ ਟਿੱਪਣੀਆਂ ਕਾਰਨ ਇਹ ਸਖਤ ਫੈਸਲਾ ਲਿਆ ਗਿਆ ਹੈ। #👉🏻 ਰਾਜਨੀਤਿਕ ਅਪਡੇਟਸ 📰 #🌍 ਪੰਜਾਬ ਦੀ ਹਰ ਅਪਡੇਟ 🗞️ #👉ਕਾਂਗਰਸ ਪਾਰਟੀ #👉ਅਮਰਿੰਦਰ ਸਿੰਘ ਰਾਜਾ ਵੜਿੰਗ #👉 ਤਾਜ਼ਾ ਅਪਡੇਟਸ ⭐
👉🏻 ਰਾਜਨੀਤਿਕ ਅਪਡੇਟਸ 📰 - ShareChat