ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ॥
ਜਿਉ ਕਰਿ ਸੂਰਜੁ ਨਿਕਲਿਆ ਤਾਰੇ ਛਪਿ ਅੰਧੇਰੁ ਪਲੋਆ॥ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ ਲੱਖ ਵਧਾਈਆਂ ਜੀ। #🙏ਸ਼੍ਰੀ ਗੁਰੂ ਨਾਨਕ ਦੇਵ ਜੀ


