ਹਰ ਮਿੱਟੀ ਦੀ ਆਪਣੀ ਖ਼ਸਲਤ
ਹਰ ਮਿੱਟੀ ਕੁੱਟਿਆਂ ਨਹੀਂ ਭੁਰਦੀ।।
ਹਰ ਫੱਟੜ ਮੱਥਾ ਨਹੀਂ ਝੁਕਦਾ
ਬੰਨ੍ਹ ਲਾਇਆਂ ਹਰ ਛੱਲ ਨਹੀ ਰੁਕਦੀ।।
ਮਿੱਠੀ ਧੁੰਨ ਰਬਾਬ ਦੀ, ਪੰਜਾਬ ਯੂਨੀਵਰਸਿਟੀ ਪੰਜਾਬ ਦੀ। #☬ ਪੰਜਾਬ, ਪੰਜਾਬੀ ਤੇ ਪੰਜਾਬੀਅਤ ☬ #🌾 ਪੰਜਾਬ ਦਾ ਸੱਭਿਆਚਾਰ #👉 ਤਾਜ਼ਾ ਅਪਡੇਟਸ ⭐ #📝 ਅੱਜ ਦਾ ਵਿਚਾਰ ✍ #🌍 ਪੰਜਾਬ ਦੀ ਹਰ ਅਪਡੇਟ 🗞️


