ਪੰਜਾਬ ਦੇ ਸਾਬਕਾ ਡੀਜੀਪੀ ਤੇ ਸਾਬਕਾ ਮੰਤਰੀ ਦੇ ਪੁੱਤ ਦੀ ਮੌਤ ਮਾਮਲੇ 'ਚ ਨਵਾਂ ਮੋੜ, ਪਰਿਵਾਰ 'ਤੇ ਮਾਮਲਾ ਦਰਜ ਹੋਣ ਬਾਰੇ ਪੁਲਿਸ ਨੇ ਕੀ ਦੱਸਿਆ - BBC News ਪੰਜਾਬੀ
ਅਕਿਲ ਮੁਸਤਫ਼ਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਖ਼ਿਲਾਫ਼ ਪੰਚਕੁਲਾ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।