🔴 BREAKING : ਤਿਉਹਾਰਾਂ ਤੋਂ ਪਹਿਲਾਂ ਲੋਕਾਂ ਨੂੰ ਮਿਲੇਗੀ ਵੱਡੀ ਸੌਗਾਤ ! #📢ਅੱਜ ਸ਼ਾਮ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ PM ਮੋਦੀ
⚫ ਨਵੀਂ ਦਿੱਲੀ : ਦੇਸ਼ ਵਾਸੀਆਂ ਨੂੰ ਅੱਜ ਕੋਈ ਵੱਡੀ ਸੌਗਾਤ ਮਿਲ ਸਕਦੀ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 5 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਦੱਸ ਦਈਏ ਕਿ ਕੱਲ੍ਹ ਦੇਸ਼ ਵਿਚ ਨਵੀਆਂ ਜੀ.ਐਸ.ਟੀ. ਦਰਾਂ ਲਾਗੂ ਹੋਣਗੀਆਂ। ਹਾਲਾਂਕਿ, ਸ਼ਾਮ ਨੂੰ ਉਨ੍ਹਾਂ ਦੇ ਸੰਬੋਧਨ ਦਾ ਵਿਸ਼ਾ ਕੀ ਹੈ, ਇਸ ਬਾਰੇ ਕੋਈ ਪਤਾ ਨਹੀਂ ਹੈ। ਉਨ੍ਹਾਂ ਦਾ ਸੰਬੋਧਨ ਨਵਰਾਤਰੀ ਦੀ ਪੂਰਵ ਸੰਧਿਆ 'ਤੇ ਆਵੇਗਾ, ਜਿਸ ਦਿਨ ਤੋਂ ਜੀ.ਐਸ.ਟੀ. ਦਰਾਂ ਵਿਚ ਕਟੌਤੀ ਸ਼ੁਰੂ ਹੋਵੇਗੀ, ਜਿਸ ਨਾਲ ਵੱਡੀ ਗਿਣਤੀ ਵਿਚ ਉਤਪਾਦਾਂ ਦੀਆਂ ਕੀਮਤਾਂ ਘਟਣਗੀਆਂ।
ਆਖਰੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਇਸ ਸਾਲ ਮਈ ਵਿਚ ਇਕ ਟਕਰਾਅ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ "ਦੁਵੱਲੀ ਸਹਿਮਤੀ" ਦੌਰਾਨ ਕੀਤਾ ਸੀ।
#👉🏻 ਰਾਜਨੀਤਿਕ ਅਪਡੇਟਸ 📰 #👉 ਤਾਜ਼ਾ ਅਪਡੇਟਸ ⭐ #🏙️ ਦੇਸ਼ ਵਿਦੇਸ਼ ਦੀਆਂ ਅਪਡੇਟਸ 📰 #👉🏻PM ਨਰਿੰਦਰ ਮੋਦੀ


