#👉ਤਰਨਤਾਰਨ ਜ਼ਿਮਨੀ ਚੋਣ ਲਈ ਤਰੀਕਾਂ ਦਾ ਐਲਾਨ #🆕6 ਅਕਤੂਬਰ ਦੀਆਂ ਅਪਡੇਟਸ🗞 #👉 ਤਾਜ਼ਾ ਅਪਡੇਟਸ ⭐ #🌍 ਪੰਜਾਬ ਦੀ ਹਰ ਅਪਡੇਟ 🗞️ ਭਾਰਤੀ ਚੋਣ ਕਮਿਸ਼ਨ ਨੇ ਅੱਜ ਤਰਨਤਾਰਨ ਵਿੱਚ ਜਿਮਨੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਵੋਟਾਂ 11 ਨਵੰਬਰ ਨੂੰ ਪੈਣਗੀਆਂ ਅਤੇ ਗਿਣਤੀ 14 ਨਵੰਬਰ ਨੂੰ ਹੋਵੇਗੀ। ਇਹ ਸੀਟ ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਤੋਂ ਬਾਅਦ ਖਾਲੀ ਹੋਈ ਸੀ।
ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਚੋਣ ਐਲਾਨ ਤੋਂ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਚੋਣਾਂ ਦੇ ਐਲਾਨ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। #🎥ਵਾਇਰਲ ਸਟੋਰੀ ਅਪਡੇਟਸ 📰


