ਹਰਿ ਹਰਿਜਨ ਦੁਈ ਏਕ ਹੈ ਬਿਬ ਬਿਚਾਰ ਕਛੁ ਨਾਹਿ॥
ਜਲ ਤੇ ਉਪਜ ਤਰੰਗ ਜਿਉ ਜਲ ਹੀ ਬਿਖੈ ਸਮਾਹਿ ॥
ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥
ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥
ਸ਼ਹੀਦੀ ਦਿਵਸ ਪਾਤਸ਼ਾਹੀ ੫ : ਵੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ
ਅੱਜ ਦੇ ਦਿਨ ਜੇਠ ਸੁਦੀ ੩ ਸੰਮਤ ੧੬੬੩
( ਈ ੧੬੦੬) ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੂੰ ਲਾਹੌਰ ਵਿਖੇ ਤੱਤੀ ਤਵੀ ਤੇ ਬਿਠਾ ਕੇ ਸ਼ਹੀਦ ਕਰ ਦਿੱਤਾ ਗਿਆ ਸੀ । #🙏 ਸ਼੍ਰੀ ਗੁਰੂ ਅਰਜਨ ਦੇਵ ਜੀ #🙏ਭਗਤੀ ਟੈਮਪਲੇਟ ਵੀਡੀਓ 📹 #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏