#ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ।।
#ਬਾਂਹਿ ਜਿੰਨ੍ਹਾਂ ਦੀ ਪਕੜੀਐ ਸਿਰ ਦੀਜੈ ਬਾਂਹਿ ਨ ਛੋੜੀਏ ਤੇਗ ਬਹਾਦਰ ਬੋਲਿਆ ਧਰ ਪਈਏ ਧਰ ਨ ਛੋੜੀਏ।।
#ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ ਸਭ ਥਾਂਈ ਹੋਇ ਸਹਾਇ।।
#ਆਪਾ ਵਾਰ ਕੇ ਹਿੰਦੂ ਧਰਮ ਦੀ ਰੱਖਿਆ ਕਰਨ ਵਾਲੇ ਤਿਲਕ ਜੰਝੂ ਦੇ ਰਾਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ।।
#ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਅਰਬਾਂ ਖਰਬਾਂ ਪ੍ਰਣਾਮ।।