@1719035
@1719035

ਫਨੀ ਸਿੰਘ

ਚੁਟਕੁਲੇ,ਚੁਟਕੁਲੇ ਤੇ ਹੋਰ ਚੁਟਕੁਲੇ

#

ਚੁਟਕਲੇ

ਇੱਕ ਵਾਰ 30 ਅਮਲੀ ਕੱਠੇ ਈ ਕਿਸ਼ਤੀ ਚ ਬਹੀ ਕੇ ਕਿਤੇ ਜਾ ਰਹੇ ਸਨ ” ਪਰ ਅੱਧ ਰਾਹ ਵਿੱਚ ਈ ਸਾਰੇ ਅਮਲੀ ਡੁੱਬ ਕੇ ਮਰ ਗਏ ” ਕਿਦਾ ਡੁਬੇ ?? ਔ ਕੁੱਝ ਨੀ ਯਾਰ ਕਿਸ਼ਤੀ ਰਾਹ ਚ ਫੱਸ ਗਈ ਤਾਂ ਸਾਰੇ ਧੱਕਾ ਲਾਉਣ ਥਲੇ ਉਤਰੇ ਸੀ “ ------------------------------------------------ ਇੱਕ ਛੋਟਾ ਬੱਚਾ ਕੁੱਤਾ ਘੁੰਮਾਉਣ ਲੈ ਕੇ ਜਾ ਰਿਹਾ ਸੀ ਇੱਕ ਪੁਲਿਸ ਆਲਾ ਉਥੋ ਲੰਘਿਆ ਤੇ ਬੱਚੇ ਨਾਲ ਸਰਾਰਤ ਦੇ ਮੂਡ ਚ ਪੁੱਛਿਆ- ਆਪਣੇ ਭਰਾ ਨੂੰ ਕਿਥੇ ਲੈ ਕੇ ਜਾ ਰਿਹਾ ਕਾਕਾ ? ਬੱਚੇ ਨੇ ਫਟੈਕ ਦਣੀ ਜਵਾਬ ਦਿੱਤਾ – ਅੰਕਲ ਜੀ ਪੁਲਿਸ ਚ ਭਰਤੀ ਕਰਾਉਣ ਚਲੀਆ ----------------------------------------------- ਇਕ ਮੁੰਡਾ ਕਲਾਸ ਵਿਚ ਹੱਸ ਰਿਹਾ ਸੀ, ਇਕ ਮੋਟੀ ਜੇਹੀ ਕੁੜੀ ਬੋਲੀ :– STAND UP.! ਮੁੰਡਾ : ਤੂੰ ਕੋਣ ਆ?? ਕੁੜੀ : ਮੈ MONITOR ਹਾਂ.. ਮੁੰਡਾ : ਹਾ ਹਾ ਹਾ ਹਾ … ਤੇਰਾ ਜ਼ਮਾਨਾ ਗਿਆ.. ਹੁਣ ਤਾਂ LED ਚਲਦੀ ਆ….
1.3k ਨੇ ਵੇਖਿਆ
3 ਸਾਲ ਪਹਿਲਾਂ
ਬਾਕੀ ਐਪਸ ਤੇ ਸ਼ੇਅਰ ਕਰੋ
Facebook
WhatsApp
ਲਿੰਕ ਕਾਪੀ ਕਰੋ
ਰੱਦ ਕਰੋ
Embed
ਮੈਂ ਇਸ ਪੋਸਟ ਦੀ ਸ਼ਿਕਾਯਤ ਕਰਦਾ ਹਾਂ ਕਿਓਂਕਿ ਇਹ ਪੋਸਟ...
Embed Post
ਬਾਕੀ ਐਪਸ ਤੇ ਸ਼ੇਅਰ ਕਰੋ
Facebook
WhatsApp
ਅਨਫੋਲੋ
ਲਿੰਕ ਕਾਪੀ ਕਰੋ
ਸ਼ਿਕਾਯਤ ਦਰਜ ਕਰਾਓ
ਬਲੋਕ ਕਰੋ
ਸ਼ਿਕਾਯਤ ਦਰਜ ਕਰਵਾਉਣ ਦਾ ਕਾਰਨ