#🙏ਸ੍ਰੀ ਗੁਰੂ ਗੋਬਿੰਦ ਸਿੰਘ ਜੀ ਗੁਰਗੱਦੀ ਗੁਰਪੁਰਬ ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥
ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥
ਤਖਤਿ ਬਹੈ ਤਖਤੈ ਕੀ ਲਾਇਕ ॥
ਅੱਜ ਦੇ ਦਿਨ ਮੱਘਰ ਸੁਦੀ ੩ ਸੰਮਤ ੧੭੩੨ ( ੧੬੭੫ ਈ ) ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਗੁਰਦੁਆਰਾ ਦਮਦਮਾ ਸਾਹਿਬ ਗੁਰੂ ਕੇ ਮਹਿਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਤਾਗੱਦੀ ਤੇ ਬਿਰਾਜਮਾਨ ਹੋਏ ਸਨ ।
ਆਪ ਜੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਗੁਰਤਾਗੱਦੀ ਪੁਰਬ ਦੀਆਂ ਬਹੁਤ ਬਹੁਤ ਵਧਾਈਆਂ ਹੋਣ ਜੀ 🙏