#🆕9 ਅਕਤੂਬਰ ਦੀਆਂ ਅਪਡੇਟਸ🗞 #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐ #📹 ਵਾਇਰਲ ਵੀਡੀਓ ਅਪਡੇਟਸ 📰 #📹ਟ੍ਰੈਂਡਿੰਗ ਵੀਡੀਓ ਅਪਡੇਟ 🗞️
#🆕9 ਅਕਤੂਬਰ ਦੀਆਂ ਅਪਡੇਟਸ🗞 #📹ਟ੍ਰੈਂਡਿੰਗ ਵੀਡੀਓ ਅਪਡੇਟ 🗞️ #🌍 ਪੰਜਾਬ ਦੀ ਹਰ ਅਪਡੇਟ 🗞️ #📹 ਵਾਇਰਲ ਵੀਡੀਓ ਅਪਡੇਟਸ 📰 #👉 ਤਾਜ਼ਾ ਅਪਡੇਟਸ ⭐
#😭ਪੰਜਾਬੀ ਸੰਗੀਤ ਜਗਤ ਨੂੰ ਪਿਆ ਇੱਕ ਹੋਰ ਵੱਡਾ ਘਾਟਾ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਦਿਹਾਂਤ #👉 ਤਾਜ਼ਾ ਅਪਡੇਟਸ ⭐ #🌍 ਪੰਜਾਬ ਦੀ ਹਰ ਅਪਡੇਟ 🗞️ #🎥ਵਾਇਰਲ ਸਟੋਰੀ ਅਪਡੇਟਸ 📰 ਪੰਜਾਬੀ ਲੋਕ ਸੰਗੀਤ ਜਗਤ ਵਿਚ ਮਸ਼ਹੂਰ ਅੰਤਰਰਾਸ਼ਟਰੀ ਅਲਗਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਬੱਗਾ ਖਰੜ ਵਿਚ ਰਹਿੰਦੇ ਸਨ ਅਤੇ ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦੇ ਹੀ ਪੂਰੇ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਦੱਤ ਗਈ। ਜਾਣਕਾਰੀ ਅਨੁਸਾਰ ਬੱਗਾ ਸਵੇਰੇ ਅਪਣੇ ਘਰ ਵਿਚ ਸਨ, ਅਚਾਨਕ ਉਨ੍ਹਾਂ ਨੂੰ ਸੀਨੇ ਵਿਚ ਦਰਦ ਮਹਿਸੂਸ ਹੋਇਆ।
ਪਰਿਵਾਰਕ ਮੈਂਬਰਾਂ ਉਨ੍ਹਾਂ ਨੂੰ ਮੋਹਾਲੀ ਹਸਪਤਾਲ ਲੈ ਗਏ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ। ਕਰਮਜੀਤ ਬੱਗਾ ਨੇ ਬਹੁਤ ਛੋਟੀ ਉਮਰ ਵਿਚ ਹੀ ਸੰਗੀਤ ਨਾਲ ਰੁਝਾਨ ਬਣਾਇਆ ਸੀ। ਉਨ੍ਹਾਂ ਪੰਜਾਬ ਦੇ ਲੋਕ ਸਾਜ਼ ਅਲਗੋਜ਼ੇ ਨੂੰ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਦੁਨੀਆ ਦੇ ਕਈ ਦੇਸ਼ਾਂ ਵਿੱਚ ਮੰਚਾਂ 'ਤੇ ਪਹੁੰਚਾਇਆ।
#🆕9 ਅਕਤੂਬਰ ਦੀਆਂ ਅਪਡੇਟਸ🗞 #📹ਟ੍ਰੈਂਡਿੰਗ ਵੀਡੀਓ ਅਪਡੇਟ 🗞️ #📹 ਵਾਇਰਲ ਵੀਡੀਓ ਅਪਡੇਟਸ 📰 #👉 ਤਾਜ਼ਾ ਅਪਡੇਟਸ ⭐ #🌍 ਪੰਜਾਬ ਦੀ ਹਰ ਅਪਡੇਟ 🗞️
#🆕9 ਅਕਤੂਬਰ ਦੀਆਂ ਅਪਡੇਟਸ🗞 #👉 ਤਾਜ਼ਾ ਅਪਡੇਟਸ ⭐ #🌍 ਪੰਜਾਬ ਦੀ ਹਰ ਅਪਡੇਟ 🗞️ #📹 ਵਾਇਰਲ ਵੀਡੀਓ ਅਪਡੇਟਸ 📰 #📹ਟ੍ਰੈਂਡਿੰਗ ਵੀਡੀਓ ਅਪਡੇਟ 🗞️
#😭ਗਾਇਕ ਰਾਜਵੀਰ ਜਵੰਧਾ ਦੀ ਅੰਤਿਮ ਵਿਦਾਈ🙏 ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਜੱਦੀ ਪਿੰਡ ਪੋਨਾ 'ਚ ਹੋਣਗੀਆਂ ਅੰਤਿਮ ਰਸਮਾਂ #🆕9 ਅਕਤੂਬਰ ਦੀਆਂ ਅਪਡੇਟਸ🗞 #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐ #🎥ਵਾਇਰਲ ਸਟੋਰੀ ਅਪਡੇਟਸ 📰 ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਪੋਨਾ, ਲੁਧਿਆਣਾ ਵਿਖੇ ਅੰਤਿਮ ਸਸਕਾਰ ਹੋਵੇਗਾ। ਉਨ੍ਹਾਂ ਦਾ ਅੰਤਿਮ ਸਸਕਾਰ ਸਵੇਰੇ 11 ਵਜੇ ਦੇ ਕਰੀਬ ਇੱਕ ਸਰਕਾਰੀ ਸਕੂਲ ਦੇ ਮੈਦਾਨ ਵਿਚ ਕੀਤਾ ਜਾਵੇਗਾ, ਜੋ ਉਨ੍ਹਾਂ ਦੇ ਘਰ ਤੋਂ ਲਗਭਗ 30 ਮੀਟਰ ਦੀ ਦੂਰੀ 'ਤੇ ਹੈ। ਉੱਥੇ ਇੱਕ ਯਾਦਗਾਰ ਵੀ ਰੱਖੀ ਜਾ ਸਕਦੀ ਹੈ।
ਜਵੰਦਾ ਦਾ ਕੱਲ੍ਹ, ਬੁੱਧਵਾਰ (8 ਅਕਤੂਬਰ) ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ। ਉਨ੍ਹਾਂ ਨੇ 35 ਸਾਲ ਦੀ ਉਮਰ ਵਿੱਚ ਸਵੇਰੇ 10:55 ਵਜੇ ਆਖ਼ਰੀ ਸਾਹ ਲਏ। ਫੋਰਟਿਸ ਹਸਪਤਾਲ ਨੇ ਇੱਕ ਮੈਡੀਕਲ ਬੁਲੇਟਿਨ ਵਿੱਚ ਕਿਹਾ ਕਿ ਜਵੰਦਾ ਨੂੰ ਮਲਟੀ-ਆਰਗਨ ਫੇਲੀਅਰ ਹੋ ਗਿਆ ਸੀ।
ਉਸ ਦੀ ਮੌਤ ਤੋਂ ਬਾਅਦ, ਉਨ੍ਹਾਂ ਦੀ ਲਾਸ਼ ਨੂੰ ਪਹਿਲਾਂ ਸੈਕਟਰ 71, ਮੋਹਾਲੀ ਸਥਿਤ ਉਨ੍ਹਾਂ ਦੇ ਘਰ ਲਿਜਾਇਆ ਗਿਆ, ਜਿੱਥੇ ਉਸ ਦੀ ਮਾਂ, ਪਤਨੀ ਅਤੇ ਬੱਚਿਆਂ ਨੇ ਅੰਤਿਮ ਵਿਦਾਈ ਦਿੱਤੀ। ਇਸ ਤੋਂ ਬਾਅਦ ਮੋਹਾਲੀ ਦੇ ਫੇਜ਼ 6 ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਗਿਆ।
#🆕9 ਅਕਤੂਬਰ ਦੀਆਂ ਅਪਡੇਟਸ🗞 #🌍 ਪੰਜਾਬ ਦੀ ਹਰ ਅਪਡੇਟ 🗞️ #📹ਟ੍ਰੈਂਡਿੰਗ ਵੀਡੀਓ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐ #📹 ਵਾਇਰਲ ਵੀਡੀਓ ਅਪਡੇਟਸ 📰
#🆕9 ਅਕਤੂਬਰ ਦੀਆਂ ਅਪਡੇਟਸ🗞 #👉 ਤਾਜ਼ਾ ਅਪਡੇਟਸ ⭐ #🌍 ਪੰਜਾਬ ਦੀ ਹਰ ਅਪਡੇਟ 🗞️ #📹 ਵਾਇਰਲ ਵੀਡੀਓ ਅਪਡੇਟਸ 📰 #📹ਟ੍ਰੈਂਡਿੰਗ ਵੀਡੀਓ ਅਪਡੇਟ 🗞️