🙏🌺ਪਰਗਟਿਉ ਮਰਦ ਅਗੰਮੜਾ ਵਰਿਆਮ ਅਕੇਲਾ । ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ ॥
ਕਲਗੀਧਰ ਦਸ਼ਮੇਸ਼ ਪਿਤਾ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ
ਜੀ ਦੇ ਪਰ੍ਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ ਵਹਿਗੁਰੂ ਜੀ ਆਪ ਸਭ ਦੇ ਜੀਵਨ ਵਿੱਚ ਨਾਮ ਬਾਣੀ ਅਤੇ ਖੁਸ਼ੀਆਂ ਦਾ ਪਕਾਸ਼ ਕਰਨ । #waheguru ji 🙏🌺🙏