
Baljit Singh Kalsi
@baljit_kajipuria
YouTube channel👉@baljit_kajipuria
Guru Da Langer l ਗੁਰੂ ਦਾ ਲੰਗਰ ਛੱਕ ਕੇ ਜਾਇਉ ਜੀ । #gurbanistatus #viralshorts #viralvideo #👳♂️ਰਾਜ ਕਰੇਗਾ ਖਾਲਸਾ 💪 #🤘 My Status #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏 #😇ਅਸਲੀ ਖੁਸ਼ੀ #🙏ਸ਼ਕਤੀ ਸਾਧਨਾ ✨
Wife v/s houseband funny video
#😂ਸ਼ੁੱਧ ਦੇਸੀ ਕਮੇਡੀ🤣 #🤣ਪਤੀ ਪਤਨੀ Jokes #😂ਹੱਸਣ ਦਾ ਕੋਈ ਮੁੱਲ ਨਹੀਂ #😂ਕਮੇਡੀ ਸ਼ੋਰਟਸ🤣 #😄 ਕੋਈ ਚੁਟਕਲਾ ਹੀ ਸੁਣਾਦੋ 🤣
ਆਪ ਸਭ ਨੂੰ ਨਵੇ ਸਾਲ 2026 ਦੀ ਆਮਦ ਦੀਆਂ ਬਹੁਤ ਬਹੁਤ ਮੁਬਾਰਕਾਂ। ਵਾਹਿਗੁਰੂ ਜੀ ਆਪ ਸਭ ਨੂੰ ਤੰਦਰੁਸਤੀ ਤੇ ਚੜਦੀਕਲ੍ਹਾ ਬਖਸ਼ਿਸ਼ ਕਰਨ। ਵਾਹਿਗੁਰੂ ਜੀ ਆਪਣੀ ਮਿਹਰ ਸਭ ‘ਤੇ ਬਣਾਈ ਰੱਖਣ। ਇਹ ਨਵਾਂ ਸਾਲ ਆਪਜੀ ਦੇ ਜੀਵਨ ਵਿੱਚ ਨਵੀਆਂ ਖੁਸ਼ੀਆਂ ਅਤੇ ਨਵੀਆਂ ਉਮੰਗਾਂ ਲੈਕੇ ਆਵੇ ਜੀ।🙏 🌹🌹🌹🌹🌹🙏🏻 #🎊ਨਵਾਂ ਸਾਲ 2026 ਮੁਬਾਰਕ🥳 #🎉ਵੈਲਕਮ 2️⃣0️⃣2️⃣6️⃣ #📱ਨਵੇਂ ਸਾਲ ਦੇ ਘੈਂਟ ਸਟੇਟਸ🥳 #🤩ਨਵੇਂ ਸਾਲ ਦਾ ਨਵਾਂ ਸੰਕਲਪ💪 #📸ਨਿਊ ਈਅਰ ਫੋਟੋਗਰਾਫੀ📸
ਜਦੋਂ ਮਾਤਾ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਸੁਣਿਆ, ਤਾਂ ਸੁਣੋ ਗੁਰੂ ਗੋਬਿੰਦ ਸਿੰਘ ਜੀ ਨੇ ਕੀ ਬਚਨ ਕਿਤੇ🙏 #🙏ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ #😇ਸਿੱਖ ਧਰਮ 🙏 #👳♂️ਰਾਜ ਕਰੇਗਾ ਖਾਲਸਾ 💪 #😇 ਸਿੱਖ ਧਰਮ ਦੇ ਘੈਂਟ ਸਟੇਟਸ ✨ #📖 ਗੁਰਬਾਣੀ ਸਟੇਟਸ 📲
#🤘 My Status #🤘 ਸਵੈਗ ਵਾਲੇ ਸਟੇਟਸ #🤘 ਘੈਂਟ Life 👌 #🙏God Bless You🙏
ਦੁਨੀਆ ਦੀ ਸਭ ਤੋਂ ਮਹਿੰਗੀ ਜ਼ਮੀਨ ਖਰੀਦਣ ਵਾਲਾ ਨੇਕਦਿਲ ਇਨਸਾਨ ਦੀਵਾਨ ਟੋਡਰ ਮੱਲ । #🙏ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ #🙏ਸ਼ਹੀਦੀ ਹਫ਼ਤਾ: ਸਫ਼ਰ-ਏ-ਸ਼ਹਾਦਤ🙏 #🙏ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ #🙏 ਸਾਹਿਬਜ਼ਾਦਾ ਫ਼ਤਹਿ ਸਿੰਘ ਜੀ #🙏ਸਸਕਾਰ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦੇ🙏
ਦੁਨੀਆ ਦੀ ਸਭ ਤੋਂ ਮਹਿੰਗੀ ਜ਼ਮੀਨ ਖਰੀਦਣ ਵਾਲਾ ਨੇਕਦਿਲ ਇਨਸਾਨ ਦੀਵਾਨ ਟੋਡਰ ਮੱਲ । #🙏ਸਸਕਾਰ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦੇ🙏 #🙏ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ #🙏ਸ਼ਹੀਦੀ ਹਫ਼ਤਾ: ਸਫ਼ਰ-ਏ-ਸ਼ਹਾਦਤ🙏 #🙏ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ #🙏 ਸਾਹਿਬਜ਼ਾਦਾ ਫ਼ਤਹਿ ਸਿੰਘ ਜੀ
ਦੁਨੀਆ ਦੀ ਸਭ ਤੋਂ ਮਹਿੰਗੀ ਜ਼ਮੀਨ ਖਰੀਦਣ ਵਾਲਾ ਨੇਕਦਿਲ ਇਨਸਾਨ ਦੀਵਾਨ ਟੋਡਰ ਮੱਲ । #🙏ਸਸਕਾਰ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦੇ🙏 #🙏ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ #🙏ਸ਼ਹੀਦੀ ਹਫ਼ਤਾ: ਸਫ਼ਰ-ਏ-ਸ਼ਹਾਦਤ🙏 #🙏ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ #🙏 ਸਾਹਿਬਜ਼ਾਦਾ ਫ਼ਤਹਿ ਸਿੰਘ ਜੀ
ਦੀਵਾਨ ਟੋਡਰ ਮੱਲ ਸਿੱਖ ਇਤਿਹਾਸ ਦਾ ਉਹ ਮਹਾਨ ਪਾਤਰ ਹੈ, ਜਿਸ ਨੇ ਆਪਣੇ ਇਸ਼ਟ ਦੇ ਲਖਤੇ ਜਿਗਰਾਂ ਦੇ ਸਸਕਾਰ ਲਈ ਸੰਸਾਰ ਦੀ ਸਭ ਤੋਂ ਕੀਮਤੀ ਜ਼ਮੀਨ ਖ਼ਰੀਦੀ। ਇਸ ਅਦੁੱਤੀ ਕਾਰਜ ਨਾਲ ਉਹ ਸਿੱਖ ਪੰਥ ਦੀਆਂ ਅਤਿ ਆਦਰਯੋਗ ਸ਼ਖ਼ਸੀਅਤਾਂ ਵਿੱਚ ਸ਼ਾਮਲ ਹੋ ਗਏ। ਟੋਡਰ ਮੱਲ ਜਾਂ ਟੋਡਰ ਮੱਲ ਸ਼ਾਹਜਹਾਨੀ ਵੀ ਕਿਹਾ ਜਾਂਦਾ ਸੀ। ਬਾਦਸ਼ਾਹ ਨੇ ਇਸ ਨੂੰ ‘ਰਾਏ’ ਦਾ ਖ਼ਿਤਾਬ ਦਿੱਤਾ ਹੋਇਆ ਸੀ। ਇਸ ਕੋਲ ਪਹਿਲਾਂ 100 ਘੋੜਸਵਾਰ ਅਤੇ 200 ਪਿਆਦਾ ਫ਼ੌਜ ਰੱਖਣ ਦਾ ਹੱਕ ਸੀ, ਜੋ ਵਧਦਾ ਵਧਦਾ 1648 ਵਿੱਚ 2000 ਘੋੜਸਵਾਰ ਤੇ 4000 ਪਿਆਦਾ ਸਿਪਾਹੀਆਂ ਦਾ ਹੋ ਗਿਆ ਸੀ। 1650 ਵਿੱਚ ਇਸ ਟੋਡਰ ਮੱਲ ਦੇ ਨਿਜ਼ਾਮ ਹੇਠ ਸਰਹੰਦ ਹੀ ਨਹੀਂ ਬਲਕਿ ਦੀਪਾਲਪੁਰ, ਜਲੰਧਰ ਤੇ ਸੁਲਤਾਨਪੁਰ ਦੇ ਸੂਬੇ ਵੀ ਸਨ। ਇਨ੍ਹਾਂ ਦੀ ਆਮਦਨ ਵਿਚੋਂ 50 ਲੱਖ ਟਕੇ ਸਾਲਾਨਾ ਉਸ ਨੂੰ ਆਪਣੇ ਵਾਸਤੇ ਮਿਲਦੇ ਸਨ। ਉਹ ਜਿਸ ਮਹਲ ਵਿੱਚ ਰਹਿੰਦਾ ਸੀ ਉਸ ਦਾ ਨਾਂ ਜਹਾਜ਼ੀ ਹਵੇਲੀ ਸੀ ਕਿਉਂ ਕਿ ਉਸ ਦੀ ਸ਼ਕਲ ਸਮੁੰਦਰੀ ਜਹਾਜ਼ ਵਰਗੀ ਸੀ।
ਦੀਵਾਨ ਟੋਡਰ ਮੱਲ ਸਰਹਿੰਦ ਦਾ ਧਨਾਢ ਮਹਾਜਨ ਸੀ। ਕਿਹਾ ਜਾਂਦਾ ਹੈ ਕਿ ਉਸਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਦੀ ਸ਼ਹਿਦੀ ਪਿੱਛੋਂ ਉਹਨਾਂ ਦੇ ਅਤੇ ਮਾਤਾ ਗੁਜਰੀ ਜੀ ਦੇ ਸਸਕਾਰ ਦੇ ਲਈ ਵੱਡੀ ਕੀਮਤ ਦੇ ਕੇ ਜ਼ਮੀਨ ਖ਼ਰੀਦੀ ਸੀ। ਦੀਵਾਨ ਟੋਡਰ ਮੱਲ ਆਗਰਾ ਤੋਂ ਲਾਹੌਰ ਤੱਕ ਜਾਣ ਲਈ ਲੰਮਾ ਸਫ਼ਰ ਤੈਅ ਕਰਨ ਵਾਲੇ ਯਾਤਰੀਆਂ ਦੀ ਪਿਆਸ ਬੁਝਾਉਣ ਲਈ ਰਾਜਾਤਾਲ ਵਿੱਚ ਬਣੇ ਤਲਾਬ ਦੇ ਪਾਣੀ ਦਾ ਪ੍ਰਬੰਧ ਕਰਨਾ ਬਹੁਤ ਵੱਡਾ ਪੁੰਨ ਸਮਝਦਾ ਸੀ। ਤਲਾਬ ਬਣਵਾਉਣ ਦੇ ਉਪਰਾਲੇ ਨਾਲ ਮਿਲੀ ਪ੍ਰਸਿੱਧੀ ਦੇ ਸਿੱਟੇ ਵਜੋਂ ਟੋਡਰ ਮੱਲ ਨੂੰ 1582 ਵਿੱਚ ‘ਦੀਵਾਨ’ ਦੀ ਉਪਾਧੀ ਪ੍ਰਾਪਤ ਹੋਈ। ਦੀਵਾਨ ਟੋਡਰ ਮੱਲ ਅਕਬਰ ਬਾਦਸ਼ਾਹ ਦੇ ਦਰਬਾਰ ਦਾ ਉੱਘਾ ਦਰਬਾਰੀ, ਧਾਰਮਿਕ ਤੇ ਦਿਆਲੂ ਸ਼ਖ਼ਸੀਅਤ ਸੀ। ਟੋਡਰ ਮੱਲ ਨੂੰ ਰਾਜ ਦਰਬਾਰ ਵਿੱਚ ਇੱਕ ਧਰਮੀ ਵਿਅਕਤੀ ਵਜੋਂ ਜਾਣਿਆ ਜਾਂਦਾ ਸੀ, ਜੋ ਖੇਤੀਬਾੜੀ ਸੁਧਾਰਾਂ ਵਿੱਚ ਮਾਹਿਰ ਸੀ।
#🙏ਸਸਕਾਰ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦੇ🙏
#🙏ਸ਼ਹੀਦੀ ਹਫ਼ਤਾ: ਸਫ਼ਰ-ਏ-ਸ਼ਹਾਦਤ🙏 #🙏 ਸਾਹਿਬਜ਼ਾਦਾ ਫ਼ਤਹਿ ਸਿੰਘ ਜੀ #🙏ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ #🙏ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ




