*ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ॥ *ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ॥ *ਧੰਨ ਧੰਨ ਚੌਥੇ ਪਾਤਸਾਹਿ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਅੱਜ ਦੇ ਦਿਹਾੜੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੋਤੀ ਜੋਤਿ ਸਮਾਏ ਸੀ॥*ਗੁਰੂ ਸਾਹਿਬ ਜੀ ਦੇ"ਜੋਤੀ ਜੋਤਿ ਪੁਰਬ"ਦਿਵਸ ਦਿਹਾੜੇ ਗੁਰੂ ਸਾਹਿਬ ਜੀ ਨੂੰ ਕੋਟਿ ਕੋਟਿ ਪ੍ਰਣਾਮ॥ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ। #🙏ਸਤਿਨਾਮ ਵਾਹਿਗੁਰੂ 🙏 #🙏ਸਾਡੇ ਗੁਰੂ #😇ਸਿੱਖ ਧਰਮ 🙏 #👳♂️ਰਾਜ ਕਰੇਗਾ ਖਾਲਸਾ 💪 #😇 ਸਿੱਖ ਧਰਮ ਦੇ ਘੈਂਟ ਸਟੇਟਸ ✨